Versions
PAV ਫੇਰ ਯਿਸੂ ਨੇ ਆਣ ਕੇ ਮਲੂਮ ਕੀਤਾ ਜੋ ਉਹ ਨੂੰ ਕਬਰ ਵਿੱਚ ਪਏ ਚਾਰ ਦਿਨ ਹੋ ਚੁੱਕੇ ਹਨ
ERVPA ਯਿਸੂ ਬੈਤਅਨਿਯਾ ਵਿੱਚ ਪਹੁੰਚਿਆ। ਯਿਸੂ ਨੇ ਵੇਖਿਆ ਕਿ ਲਾਜ਼ਰ ਨੂੰ ਤਾਂ ਪਹਿਲਾਂ ਹੀ ਕਬਰ ਵਿੱਚ ਪਿਆਂ ਚਾਰ ਦਿਨ ਹੋ ਗਏ ਸਨ।
IRVPA {ਯਿਸੂ ਲਾਜ਼ਰ ਦੀਆਂ ਭੈਣਾਂ ਨੂੰ ਦਿਲਾਸਾ ਦਿੰਦਾ ਹੈ} PS ਯਿਸੂ ਬੈਤਅਨਿਯਾ ਵਿੱਚ ਪਹੁੰਚਿਆ ਅਤੇ ਵੇਖਿਆ ਕਿ ਲਾਜ਼ਰ ਨੂੰ ਕਬਰ ਵਿੱਚ ਰੱਖੇ ਚਾਰ ਦਿਨ ਹੋ ਗਏ ਸਨ।