Versions
PAV ਯਿਸੂ ਅਜੇ ਪਿੰਡ ਵਿੱਚ ਨਹੀਂ ਸੀ ਆਇਆ ਪਰ ਉਸੇ ਥਾਂ ਸੀ ਜਿੱਥੇ ਮਾਰਥਾ ਉਸ ਨੂੰ ਮਿਲੀ ਸੀ
ERVPA ਯਿਸੂ ਹਾਲੇ ਪਿੰਡ ਅੰਦਰ ਨਹੀਂ ਪਹੁੰਚਿਆ ਸੀ, ਸਗੋਂ ਉਹ ਅਜੇ ਉਸ ਥਾਂ ਸੀ ਜਿਥੇ ਮਾਰਥਾ ਉਸਨੂੰ ਮਿਲਣ ਆਈ ਸੀ।
IRVPA ਯਿਸੂ ਹਾਲੇ ਪਿੰਡ ਵਿੱਚ ਨਹੀਂ ਪਹੁੰਚਿਆ ਸੀ, ਸਗੋਂ ਉਹ ਅਜੇ ਉਸ ਥਾਂ ਸੀ ਜਿੱਥੇ ਮਾਰਥਾ ਉਸ ਨੂੰ ਮਿਲਣ ਆਈ ਸੀ।