Versions
PAV ਯਿਸੂ ਨੇ ਆਖਿਆ, ਇਸ ਪੱਥਰ ਨੂੰ ਹਟਾ ਦਿਓ। ਉਸ ਮੁਰਦੇ ਦੀ ਭੈਣ ਮਾਰਥਾ ਨੇ ਉਸ ਨੂੰ ਆਖਿਆ, ਪ੍ਰਭੁ ਜੀ ਉਸ ਕੋਲੋਂ ਤਾਂ ਹੁਣ ਸੜਿਹਾਨ ਆਉਂਦੀ ਹੈ ਕਿਉਂ ਜੋ ਉਹ ਨੂੰ ਚਾਰ ਦਿਨ ਹੋਏ ਹਨ
ERVPA ਯਿਸੂ ਨੇ ਆਖਿਆ, “ਇਸ ਪੱਥਰ ਨੂੰ ਹਟਾ ਦੇਵੋ।” ਮਾਰਥਾ ਨੇ ਕਿਹਾ, “ਹੇ ਪ੍ਰਭੂ ਲਾਜ਼ਰ ਨੂੰ ਮਰਿਆਂ ਤਾਂ ਚਾਰ ਦਿਨ ਹੋ ਗਏ ਹਨ, ਉਥੋਂ ਤਾਂ ਹੁਣ ਸਢ਼ਿਆਣ ਆਉਂਦੀ ਹੋਵੇਗੀ।” ਮਾਰਥਾ ਮਰੇ ਹੋਏ ਆਦਮੀ ਦੀ ਭੈਣ ਸੀ।
IRVPA ਯਿਸੂ ਨੇ ਆਖਿਆ, “ਇਸ ਪੱਥਰ ਨੂੰ ਹਟਾ ਦੇਵੋ।” ਮਾਰਥਾ ਨੇ ਕਿਹਾ, “ਹੇ ਪ੍ਰਭੂ ਲਾਜ਼ਰ ਨੂੰ ਮਰਿਆਂ ਤਾਂ ਚਾਰ ਦਿਨ ਹੋ ਗਏ ਹਨ, ਉੱਥੋਂ ਤਾਂ ਹੁਣ ਬਦਬੂ ਆਉਂਦੀ ਹੋਵੇਗੀ।”