Bible Versions
Bible Books

John 11:4 (LXXEN) English version of the Septuagint Bible

Versions

PAV   ਯਿਸੂ ਨੇ ਸੁਣ ਕੇ ਕਿਹਾ, ਇਹ ਬਿਮਾਰੀ ਮੌਤ ਦੀ ਨਹੀਂ ਸਗੋਂ ਪਰਮੇਸ਼ੁਰ ਦੀ ਵਡਿਆਈ ਦੇ ਨਿਮਿੱਤ ਹੈ ਜੋ ਇਸ ਤੋਂ ਪਰਮੇਸ਼ੁਰ ਦੇ ਪੁੱਤ੍ਰ ਦੀ ਵਡਿਆਈ ਹੋਵੇ
ERVPA   ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਸਨੇ ਆਖਿਆ, “ਇਸ ਬਿਮਾਰੀ ਦਾ ਨਤੀਜਾ ਮੌਤ ਨਹੀਂ ਹੋਵੇਗਾ, ਪਰ ਇਹ ਬਿਮਾਰੀ ਪਰਮੇਸ਼ੁਰ ਦੀ ਮਹਿਮਾ ਲਈ ਅਤੇ ਪਰਮੇਸ਼ੁਰ ਦੇ ਪੁੱਤਰ ਦੇ ਇਸ ਰਾਹੀਂ ਮਹਿਮਾਮਈ ਹੋਣ ਲਈ ਆਈ ਹੈ।”
IRVPA   ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਸ ਨੇ ਕਿਹਾ, “ਇਸ ਬਿਮਾਰੀ ਦਾ ਕਾਰਨ ਮੌਤ ਨਹੀਂ, ਸਗੋਂ ਇਹ ਬਿਮਾਰੀ ਪਰਮੇਸ਼ੁਰ ਦੀ ਮਹਿਮਾ ਲਈ ਅਤੇ ਪਰਮੇਸ਼ੁਰ ਦੇ ਪੁੱਤਰ ਦੀ ਮਹਿਮਾ ਲਈ ਹੋਵੇ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us