Bible Versions
Bible Books

John 11:51 (LXXEN) English version of the Septuagint Bible

Versions

PAV   ਪਰ ਇਹ ਉਸ ਨੇ ਆਪਣੀ ਵੱਲੋਂ ਨਹੀਂ ਕਿਹਾ ਪਰ ਇਸ ਕਾਰਨ ਜੋ ਉਹ ਉਸ ਸਾਲ ਸਰਦਾਰ ਜਾਜਕ ਸੀ ਅਗੰਮ ਗਿਆਨ ਨਾਲ ਖਬਰ ਦਿੱਤੀ ਜੋ ਯਿਸੂ ਉਸ ਕੌਮ ਦੇ ਬਦਲੇ ਮਰਨ ਨੂੰ ਸੀ
ERVPA   ਕਯਾਫ਼ਾ ਨੇ ਇਹ ਆਪਣੇ-ਆਪ ਨਹੀਂ ਆਖਿਆ ਸੀ। ਉਹ ਉਸ ਸਾਲ ਸਰਦਾਰ ਜਾਜਕ ਸੀ ਇਸ ਲਈ ਉਸਨੇ ਭਵਿਖਬਾਣੀ ਕੀਤੀ ਕਿ ਯਿਸੂ ਕੌਮ ਲਈ ਮਰਨ ਵਾਲਾ ਸੀ।
IRVPA   ਕਯਾਫ਼ਾ ਨੇ ਇਹ ਆਪਣੀ ਵਲੋਂ ਨਹੀਂ ਕਿਹਾ ਸੀ। ਉਹ ਉਸ ਸਾਲ ਪ੍ਰਧਾਨ ਜਾਜਕ ਸੀ ਇਸ ਲਈ ਉਸ ਨੇ ਭਵਿੱਖਬਾਣੀ ਕੀਤੀ ਕਿ ਯਿਸੂ ਕੌਮ ਲਈ ਮਰਨ ਵਾਲਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us