Bible Versions
Bible Books

John 13:21 (LXXEN) English version of the Septuagint Bible

Versions

PAV   ਏਹ ਗੱਲਾਂ ਕਹਿ ਕੇ ਯਿਸੂ ਆਤਮਾ ਵਿੱਚ ਘਬਰਾਉਣ ਲੱਗਾ ਅਤੇ ਸਾਖੀ ਦੇ ਕੇ ਬੋਲਿਆ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਤੁਹਾਡੇ ਵਿੱਚੋਂ ਇੱਕ ਮੈਨੂੰ ਫੜਵਾਏਗਾ
ERVPA   ਯਿਸੂ ਇਹ ਗੱਲਾਂ ਆਖਦੇ ਹੋਏ ਬਡ਼ਾ ਦੁਖੀ ਹੋਇਆ ਅਤੇ ਉਸਨੇ ਸਾਫ ਤੌਰ ਤੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਤੁਹਾਡੇ ਵਿੱਚੋਂ ਇੱਕ ਮੈਨੂੰ ਧੋਖਾ ਦੇਵੇਗਾ।”
IRVPA   {ਯਿਸੂ ਆਪਣੇ ਫੜਵਾਏ ਜਾਣ ਬਾਰੇ ਭਵਿੱਖਬਾਣੀ ਕਰਦਾ ਹੈ} (ਮੱਤੀ 26:20-25; ਮਰਕੁਸ 14:17-21; ਲੂਕਾ 22:21-23) PS ਯਿਸੂ ਇਹ ਗੱਲਾਂ ਆਖਦੇ ਹੋਏ ਬੜਾ ਦੁੱਖੀ ਹੋਇਆ ਅਤੇ ਉਸ ਨੇ ਸਾਫ਼ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ। ਤੁਹਾਡੇ ਵਿੱਚੋਂ ਇੱਕ ਮੈਨੂੰ ਧੋਖਾ ਦੇਵੇਗਾ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us