Versions
PAV ਮੇਰਾ ਹੁਕਮ ਇਹ ਹੈ ਭਈ ਤੁਸੀਂ ਇੱਕ ਦੂਏ ਨਾਲ ਪਿਆਰ ਕਰੋ ਜਿਵੇਂ ਮੈਂ ਤੁਹਾਡੇ ਨਾਲ ਪਿਆਰ ਕੀਤਾ
ERVPA ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ ਤੁਸੀਂ ਵੀ ਇੱਕ ਦੂਜੇ ਨੂੰ ਪਿਆਰ ਕਰੋ।
IRVPA ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ, ਇਸੇ ਤਰ੍ਹਾਂ ਤੁਸੀਂ ਵੀ ਇੱਕ ਦੂਜੇ ਨੂੰ ਪਿਆਰ ਕਰੋ।