Bible Versions
Bible Books

John 15:19 (LXXEN) English version of the Septuagint Bible

Versions

PAV   ਜੇ ਤੁਸੀਂ ਜਗਤ ਦੇ ਹੁੰਦੇ ਤਾਂ ਜਗਤ ਆਪਣਿਆਂ ਨਾਲ ਤੇਹ ਕਰਦਾ ਪਰ ਇਸ ਕਰਕੇ ਜੋ ਤੁਸੀਂ ਜਗਤ ਦੇ ਨਹੀਂ ਹੋ ਪਰ ਮੈਂ ਤੁਹਾਨੂੰ ਜਗਤ ਵਿੱਚੋਂ ਚੁਣ ਲਿਆ ਇਸ ਕਰਕੇ ਜਗਤ ਤੁਹਾਡੇ ਨਾਲ ਵੈਰ ਕਰਦਾ ਹੈ
ERVPA   ਜੇਕਰ ਤੁਸੀਂ ਦੁਨੀਆਂ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਗ ਪਿਆਰ ਕਰਦੀ। ਪਰ ਤੁਸੀਂ ਦੁਨੀਆਂ ਦੇ ਨਹੀਂ ਹੋ ਕਿਉਂਕਿ ਮੈਂ ਤੁਹਾਨੂੰ ਇਸ ਦੁਨੀਆਂ ਵਿੱਚੋਂ ਚੁਣਿਆ ਹੈ ਇਸੇ ਕਾਰਣ ਦੁਨੀਆਂ ਨੇ ਤੁਹਾਨੂੰ ਨਫ਼ਰਤ ਕੀਤੀ।
IRVPA   ਜੇਕਰ ਤੁਸੀਂ ਸੰਸਾਰ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਗੂੰ ਪਿਆਰ ਕਰਦੀ। ਪਰ ਤੁਸੀਂ ਸੰਸਾਰ ਦੇ ਨਹੀਂ ਹੋ ਕਿਉਂਕਿ ਮੈਂ ਤੁਹਾਨੂੰ ਇਸ ਸੰਸਾਰ ਵਿੱਚੋਂ ਚੁਣਿਆ ਹੈ ਇਸੇ ਕਾਰਣ ਸੰਸਾਰ ਨੇ ਤੁਹਾਡੇ ਤੋਂ ਨਫ਼ਰਤ ਕੀਤੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us