Versions
PAV ਜਿਵੇਂ ਤੈਂ ਉਹ ਨੂੰ ਸਾਰੇ ਸਰੀਰਾਂ ਉੱਤੇ ਇਖ਼ਤਿਆਰ ਬਖ਼ਸ਼ਿਆ ਭਈ ਉਹ ਉਨ੍ਹਾਂ ਸਭਨਾਂ ਨੂੰ ਜੋ ਤੈਂ ਉਹ ਨੂੰ ਦਿੱਤੇ ਹਨ ਸਦੀਪਕ ਜੀਉਣ ਦੇਵੇ
ERVPA ਤੂੰ ਪੁੱਤਰ ਨੂੰ ਸਾਰੇ ਲੋਕਾਂ ਉੱਪਰ ਅਧਿਕਾਰ ਦਿੱਤਾ ਤਾਂ ਜੋ ਉਹ ਉਨ੍ਹਾਂ ਸਭ ਨੂੰ ਜੋ ਤੇਰੇ ਦੁਆਰਾ ਉਸਨੂੰ ਦਿੱਤੇ ਗਏ ਹਨ, ਸਦੀਵੀ ਜੀਵਨ ਦੇਵੇ।
IRVPA ਤੂੰ ਪੁੱਤਰ ਨੂੰ ਸਾਰੇ ਲੋਕਾਂ ਉੱਤੇ ਅਧਿਕਾਰ ਦਿੱਤਾ ਤਾਂ ਜੋ ਉਹ ਉਨ੍ਹਾਂ ਸਭ ਨੂੰ ਜੋ ਤੇਰੇ ਦੁਆਰਾ ਉਸ ਨੂੰ ਦਿੱਤੇ ਗਏ ਹਨ, ਸਦੀਪਕ ਜੀਵਨ ਦੇਵੇ।