Bible Versions
Bible Books

John 17:21 (LXXEN) English version of the Septuagint Bible

Versions

PAV   ਜੋ ਉਹ ਸਭ ਇੱਕੋ ਹੋਣ ਜਿਸ ਤਰਾਂ, ਹੇ ਪਿਤਾ, ਤੂੰ ਮੇਰੇ ਵਿੱਚ ਅਤੇ ਮੈਂ ਤੇਰੇ ਵਿੱਚ ਹਾਂ ਜੋ ਓਹ ਵੀ ਸਾਡੇ ਵਿੱਚ ਹੋਣ ਤਾਂ ਜੋ ਜਗਤ ਸਤ ਮੰਨੇ ਭਈ ਤੈਂ ਮੈਨੂੰ ਘੱਲਿਆ
ERVPA   ਪਿਤਾ ਮੈਂ ਅਰਦਾਸ ਕਰਦਾ ਕਿ ਲੋਕ ਮੇਰੇ ਵਿੱਚ ਨਿਹਚਾ ਰੱਖਣ। ਉਹ ਇੱਕ ਜੁਟ ਹੋਕੇ ਰਹਿਣ। ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ। ਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਇਹ ਲੋਕ ਵੀ ਸਾਡੇ ਵਿੱਚ ਇੱਕ ਹੋਕੇ ਰਹਿਣ। ਇਸ ਤਰ੍ਹਾਂ ਦੁਨੀਆਂ ਵਿਸ਼ਵਾਸ ਕਰੇਗੀ ਕਿ ਤੂੰ ਮੈਨੂੰ ਭੇਜਿਆ ਹੈ।
IRVPA   ਉਹ ਇੱਕ ਜੁੱਟ ਹੋ ਕੇ ਰਹਿਣ। ਜਿਵੇਂ ਹੇ ਪਿਤਾ ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ ਇਹ ਲੋਕ ਵੀ ਸਾਡੇ ਵਿੱਚ ਇੱਕ ਹੋ ਕੇ ਰਹਿਣ। ਇਸ ਤਰ੍ਹਾਂ ਸੰਸਾਰ ਵਿਸ਼ਵਾਸ ਕਰੇ ਕਿ ਤੂੰ ਮੈਨੂੰ ਭੇਜਿਆ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us