Bible Versions
Bible Books

John 17:9 (LXXEN) English version of the Septuagint Bible

Versions

PAV   ਮੈਂ ਓਹਨਾਂ ਲਈ ਬੇਨਤੀ ਕਰਦਾ ਹਾਂ ਮੈਂ ਜਗਤ ਦੇ ਲਈ ਨਹੀਂ ਪਰ ਓਹਨਾਂ ਲਈ ਬੇਨਤੀ ਕਰਦਾ ਹਾਂ ਜੋ ਤੈਂ ਮੈਨੂੰ ਦਿੱਤੇ ਸਨ ਕਿਉਂ ਜੋ ਓਹ ਤੇਰੇ ਹਨ
ERVPA   ਹੁਣ ਮੈਂ ਉਨ੍ਹਾਂ ਲਈ ਅਰਦਾਸ ਕਰਦਾ ਹਾਂ। ਮੈਂ ਜਗਤ ਦੇ ਲੋਕਾਂ ਲਈ ਪ੍ਰਾਰਥਨਾ ਨਹੀਂ ਕਰ ਰਿਹਾ ਸਗੋਂ ਉਨ੍ਹਾਂ ਲਈ ਪ੍ਰਾਰਥਨਾ ਕਰ ਰਿਹਾ ਹਾਂ ਜੋ ਤੂੰ ਮੈਨੂੰ ਦਿੱਤੇ ਹਨ, ਕਿਉਂਕਿ ਉਹ ਤੇਰੇ ਹੀ ਹਨ।
IRVPA   ਮੈਂ ਸੰਸਾਰ ਦੇ ਲੋਕਾਂ ਲਈ ਬੇਨਤੀ ਨਹੀਂ ਕਰ ਰਿਹਾ ਸਗੋਂ ਉਨ੍ਹਾਂ ਲਈ ਬੇਨਤੀ ਕਰ ਰਿਹਾ ਹਾਂ ਜੋ ਤੂੰ ਮੈਨੂੰ ਦਿੱਤੇ ਹਨ, ਕਿਉਂਕਿ ਉਹ ਤੇਰੇ ਹੀ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us