Bible Versions
Bible Books

John 21:11 (LXXEN) English version of the Septuagint Bible

Versions

PAV   ਸੋ ਸ਼ਮਊਨ ਪਤਰਸ ਨੇ ਚੜ੍ਹ ਕੇ ਉਸ ਜਾਲ ਨੂੰ ਜਮੀਨ ਤੇ ਖਿੱਚਿਆ ਜਿਹ ਦੇ ਵਿੱਚ ਇੱਕ ਸੌ ਤ੍ਰਿਵੰਜਾ ਵੱਡੀਆਂ ਵੱਡੀਆਂ ਮੱਛੀਆਂ ਭਰੀਆਂ ਹੋਈਆਂ ਸਨ ਅਤੇ ਐੱਨੀਆਂ ਮੱਛੀਆਂ ਹੁੰਦਿਆ ਵੀ ਉਹ ਜਾਲ ਨਾ ਟੁੱਟਿਆ
ERVPA   ਸ਼ਮਊਨ ਪਤਰਸ ਬੇਡ਼ੀ ਵਿੱਚ ਗਿਆ ਅਤੇ ਜਾਲ ਨੂੰ ਕਿਨਾਰੇ ਤੇ ਖਿਚ੍ਚ ਲਿਆਇਆ। ਇਹ, ਇੱਕ ਸੌ ਤਰਵਿੰਜਾ ਵੱਡੀਆਂ ਮਛੀਆਂ ਨਾਲ ਭਰਿਆ ਹੋਇਆ ਸੀ ਭਾਵੇਂ ਮਛੀਆਂ ਬਡ਼ੀਆਂ ਭਾਰੀਆਂ ਸਨ ਪਰ ਜਾਲ ਤਾਂ ਵੀ ਨਾ ਪਾਟਿਆ।
IRVPA   ਸ਼ਮਊਨ ਪਤਰਸ ਬੇੜੀ ਵਿੱਚ ਗਿਆ ਅਤੇ ਜਾਲ਼ ਨੂੰ ਕਿਨਾਰੇ ਤੇ ਖਿੱਚ ਲਿਆਇਆ। ਇਹ, ਇੱਕ ਸੌ ਤਰਵਿੰਜਾ ਵੱਡੀਆਂ ਮੱਛੀਆਂ ਨਾਲ ਭਰਿਆ ਹੋਇਆ ਸੀ, ਭਾਵੇਂ ਮੱਛੀਆਂ ਬੜੀਆਂ ਵੱਡੀਆਂ ਸਨ, ਪਰ ਜਾਲ਼ ਤਾਂ ਵੀ ਨਾ ਟੁੱਟਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us