Bible Versions
Bible Books

John 21:21 (LXXEN) English version of the Septuagint Bible

Versions

PAV   ਸੋ ਉਹ ਨੂੰ ਵੇਖ ਕੇ ਪਤਰਸ ਨੇ ਯਿਸੂ ਨੂੰ ਕਿਹਾ, ਪ੍ਰਭੁ ਜੀ ਐਸ ਦੇ ਨਾਲ ਕੀ ਬੀਤੇਗੀॽ
ERVPA   ਜਦੋਂ ਪਤਰਸ ਨੇ ਉਸ ਚੇਲੇ ਨੂੰ ਆਪਣੇ ਪਿਛੋਂ ਆਉਂਦਿਆਂ ਪਾਇਆ ਤਾਂ ਉਸਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਇਸਦੇ ਬਾਰੇ ਤੁਹਾਡਾ ਕੀ ਖਿਆਲ ਹੈ? ਇਸ ਨਾਲ ਕੀ ਬੀਤੇਗੀ?”
IRVPA   ਜਦੋਂ ਪਤਰਸ ਨੇ ਉਸ ਚੇਲੇ ਨੂੰ ਆਪਣੇ ਪਿਛੋਂ ਆਉਂਦਿਆਂ ਦੇਖਿਆ ਤਾਂ ਉਸ ਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਇਸ ਦੇ ਬਾਰੇ ਤੁਹਾਡਾ ਕੀ ਖਿਆਲ ਹੈ? ਇਸ ਦਾ ਕੀ ਹੋਵੇਗਾ?”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us