Versions
PAV ਕਿਉਂਕਿ ਜਿਸ ਪਰਕਾਰ ਪਿਤਾ ਮੁਰਦਿਆਂ ਨੂੰ ਉਠਾਲਦਾ ਹੈ ਅਤੇ ਜਿਵਾਲਦਾ ਹੈ ਉਸੇ ਪਰਕਾਰ ਪੁੱਤ੍ਰ ਵੀ ਜਿਨ੍ਹਾਂ ਨੂੰ ਚਾਹੁੰਦਾ ਹੈ ਜਿਵਾਲਦਾ ਹੈ
ERVPA ਪਿਤਾ ਮੁਰਦਿਆਂ ਨੂੰ ਉਭਾਰਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ। ਇਉਂ ਹੀ, ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ, ਜੀਵਨ ਦਿੰਦਾ ਹੈ।
IRVPA ਪਿਤਾ ਮੁਰਦਿਆਂ ਨੂੰ ਜਿਵਾਲਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ। ਉਸੇ ਹੀ ਤਰ੍ਹਾਂ, ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ ਹੈ, ਜੀਵਨ ਦਿੰਦਾ ਹੈ।