Bible Versions
Bible Books

John 5:24 (LXXEN) English version of the Septuagint Bible

Versions

PAV   ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਕਿ ਜੋ ਮੇਰਾ ਬਚਨ ਸੁਣਦਾ ਅਤੇ ਉਹ ਦੀ ਪਰਤੀਤ ਕਰਦਾ ਹੈ ਜਿਨ੍ਹ ਮੈਨੂੰ ਘੱਲਿਆ ਸਦੀਪਕ ਜੀਉਣ ਉਹ ਦਾ ਹੈ ਅਰ ਉਸ ਉੱਤੇ ਸਜ਼ਾ ਦਾ ਹੁਕਮ ਨਹੀਂ ਹੁੰਦਾ ਸਗੋਂ ਮੌਤ ਤੋਂ ਪਾਰ ਲੰਘ ਕੇ ਉਹ ਜੀਉਣ ਵਿੱਚ ਜਾ ਪਹੁੰਚਿਆ ਹੈ
ERVPA   “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਉਹ ਮੇਰੇ ਸ਼ਬਦ ਸੁਣਦਾ ਹੈ ਅਤੇ ਉਨ੍ਹਾਂ ਵਿੱਚ ਵਿਸ਼ਵਾਸ ਕਰਦਾ ਹੈ। ਉਹ ਇੱਕ, ਜਿਸਨੇ ਮੈਨੂੰ ਭੇਜਿਆ ਹੈ, ਸਦੀਵੀ ਜੀਵਨ ਹੈ। ਉਸਦਾ ਨਿਰਣਾ ਨਹੀਂ ਹੋਵੇਗਾ। ਉਸਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਵੀ ਜੀਵਨ ਵਿੱਚ ਦਾਖਲ ਹੋ ਚੁਕਿਆ ਹੈ।
IRVPA   ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਸਦਾ ਨਿਆਂ ਨਹੀਂ ਹੋਵੇਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us