Bible Versions
Bible Books

John 5:25 (LXXEN) English version of the Septuagint Bible

Versions

PAV   ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਕਿ ਉਹ ਸਮਾ ਆਉਂਦਾ ਹੈ ਸਗੋਂ ਹੁਣੇ ਹੈ ਕਿ ਮੁਰਦੇ ਪਰਮੇਸ਼ੁਰ ਦੇ ਪੁੱਤ੍ਰ ਦੀ ਅਵਾਜ਼ ਸੁਣਨਗੇ ਅਤੇ ਸੁਣ ਕੇ ਜੀਉਣਗੇ
ERVPA   ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਉਹ ਸਮਾਂ ਰਿਹਾ ਹੈ, ਅਤੇ ਇਹ ਪਹਿਲਾਂ ਹੀ ਇਥੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹਡ਼ੇ ਲੋਕ ਉਸਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ।
IRVPA   ਮੈਂ ਤੁਹਾਨੂੰ ਸੱਚ ਆਖਦਾ ਹਾਂ। ਉਹ ਸਮਾਂ ਰਿਹਾ ਹੈ, ਅਤੇ ਸਗੋਂ ਹੁਣੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us