Bible Versions
Bible Books

John 6:11 (LXXEN) English version of the Septuagint Bible

Versions

PAV   ਤਦ ਯਿਸੂ ਨੇ ਰੋਟੀਆਂ ਲੈ ਲਈਆਂ ਅਤੇ ਸ਼ੁਕਰ ਕਰ ਕੇ ਉਨ੍ਹਾਂ ਬੈਠਿਆਂ ਹੋਇਆਂ ਨੂੰ ਵੰਡ ਦਿੱਤੀਆਂ ਅਰ ਉਸੇ ਤਰਾਂ ਮੱਛੀਆਂ ਵਿੱਚੋਂ ਵੀ ਜਿੰਨੀਆਂ ਓਹ ਚਾਹੁੰਦੇ ਸਨ
ERVPA   ਤਦ ਯਿਸੂ ਨੇ ਰੋਟੀਆਂ ਆਪਣੇ ਹੱਥਾਂ ਵਿੱਚ ਲਈਆਂ। ਅਤੇ ਉਨ੍ਹਾਂ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਬੈਠੇ ਹੋਏ ਲੋਕਾਂ ਨੂੰ ਦਿੱਤੀਆਂ। ਉਨ੍ਹਾਂ ਮਛੀਆਂ ਨਾਲ ਵੀ ਇਹੀ ਕੀਤਾ। ਯਿਸੂ ਨੇ ਲੋਕਾਂ ਨੂੰ ਓਨਾਂ ਦਿੱਤਾ ਜਿੰਨੇ ਦੀ ਉਨ੍ਹਾਂ ਨੂੰ ਜ਼ਰੂਰਤ ਸੀ।
IRVPA   ਤਦ ਯਿਸੂ ਨੇ ਰੋਟੀਆਂ ਆਪਣੇ ਹੱਥਾਂ ਵਿੱਚ ਲਈਆਂ ਅਤੇ ਉਨ੍ਹਾਂ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਬੈਠੇ ਹੋਏ ਲੋਕਾਂ ਨੂੰ ਦਿੱਤੀਆਂ। ਉਨ੍ਹਾਂ ਮੱਛੀਆਂ ਨਾਲ ਵੀ ਇਹੀ ਕੀਤਾ। ਯਿਸੂ ਨੇ ਲੋਕਾਂ ਨੂੰ ਓਨਾ ਦਿੱਤਾ ਜਿੰਨੇ ਦੀ ਉਨ੍ਹਾਂ ਨੂੰ ਜ਼ਰੂਰਤ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us