Bible Versions
Bible Books

John 9:16 (LXXEN) English version of the Septuagint Bible

Versions

PAV   ਉਪਰੰਤ ਫ਼ਰੀਸੀਆਂ ਵਿੱਚੋਂ ਕਿੰਨਿਆਂ ਨੇ ਕਿਹਾ, ਇਹ ਮਨੁੱਖ ਪਰਮੇਸ਼ੁਰ ਦੀ ਵੱਲੋਂ ਨਹੀਂ ਜੋ ਸਬਤ ਦੇ ਦਿਨ ਨੂੰ ਨਹੀਂ ਮੰਨਦਾ ਪਰ ਹੋਰਨਾਂ ਆਖਿਆ, ਪਾਪੀ ਮਨੁੱਖ ਇਹੋ ਜੇਹੇ ਨਿਸ਼ਾਨ ਕਿੱਕੁਰ ਵਿਖਾਲ ਸੱਕਦਾ ਹੈॽ ਸੋ ਉਨ੍ਹਾਂ ਵਿੱਚ ਫੁੱਟ ਪੈ ਗਈ
ERVPA   ਕੁਝ ਫ਼ਰੀਸੀਆਂ ਨੇ ਆਖਿਆ, “ਇਹ ਮਨੁੱਖ ਪਰਮੇਸ਼ੁਰ ਵੱਲੋਂ ਨਹੀਂ ਹੈ ਕਿਉਂਕਿ ਇਹ ਸਬਤ ਦੇ ਦਿਨ ਦੇ ਨੇਮ ਨੂੰ ਵੀ ਨਹੀਂ ਰਖ ਰਿਹਾ। ਇਸ ਲਈ ਉਹ ਪਰਮੇਸ਼ੁਰ ਵੱਲੋਂ ਨਹੀਂ ਹੈ।” ਕੁਝ ਇੱਕ ਹੋਰ ਲੋਕਾਂ ਨੇ ਆਖਿਆ, “ਕੀ ਇੱਕ ਪਾਪੀ ਆਦਮੀ ਅਜਿਹੇ ਕਰਿਸ਼ਮੇ ਕਰ ਸਕਦਾ ਹੈ।” ਯਹੂਦੀ ਇਸ ਗੱਲ ਉੱਪਰ ਆਪਸ ਵਿੱਚ ਸਹਿਮਤ ਨਾ ਹੋਏ।
IRVPA   ਕੁਝ ਫ਼ਰੀਸੀਆਂ ਨੇ ਕਿਹਾ, “ਇਹ ਮਨੁੱਖ ਪਰਮੇਸ਼ੁਰ ਵੱਲੋਂ ਨਹੀਂ ਹੈ ਕਿਉਂਕਿ ਇਹ ਸਬਤ ਦੇ ਦਿਨ ਦੇ ਨੇਮ ਨੂੰ ਵੀ ਨਹੀਂ ਮੰਨਦਾ। ਇਸ ਲਈ ਉਹ ਪਰਮੇਸ਼ੁਰ ਵੱਲੋਂ ਨਹੀਂ ਹੈ।” ਕੁਝ ਹੋਰ ਲੋਕਾਂ ਨੇ ਆਖਿਆ, “ਕੀ ਇੱਕ ਪਾਪੀ ਆਦਮੀ ਅਜਿਹੇ ਚਮਤਕਾਰ ਕਰ ਸਕਦਾ ਹੈ।” ਯਹੂਦੀ ਇਸ ਗੱਲ ਉੱਪਰ ਆਪਸ ਵਿੱਚ ਸਹਿਮਤ ਨਾ ਹੋਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us