Bible Versions
Bible Books

John 9:17 (LXXEN) English version of the Septuagint Bible

Versions

PAV   ਉਨ੍ਹਾਂ ਉਸ ਅੰਨ੍ਹੇ ਨੂੰ ਫੇਰ ਆਖਿਆ ਕਿ ਉਹ ਨੇ ਜੋ ਤੇਰੀਆਂ ਅੱਖਾਂ ਖੋਲ੍ਹੀਆਂ ਤੂੰ ਉਹ ਦੇ ਵਿਖੇ ਕੀ ਕਹਿੰਦਾ ਹੈਂ? ਉਹ ਬੋਲਿਆ, ਉਹ ਨਬੀ ਹੈ
ERVPA   ਯਹੂਦੀਆਂ ਦੇ ਆਗੂਆਂ ਨੇ ਉਸ ਆਦਮੀ ਨੂੰ ਦੁਬਾਰਾ ਪੁੱਛਿਆ, “ਉਹ ਮਨੁੱਖ ਜਿਸਨੇ ਤੈਨੂੰ ਰਾਜ਼ੀ ਕੀਤਾ, ਜਿਸ ਕਰਕੇ ਹੁਣ ਤੂੰ ਵੇਖ ਸਕਦਾ ਹੈ। ਤੂੰ ਉਸ ਆਦਮੀ ਬਾਰੇ ਕੀ ਆਖਦਾ ਹੈ?” ਉਸ ਆਦਮੀ ਨੇ ਕਿਹਾ, “ਉਹ ਇੱਕ ਨਬੀ ਹੈ।”
IRVPA   ਯਹੂਦੀਆਂ ਦੇ ਆਗੂਆਂ ਨੇ ਉਸ ਮਨੁੱਖ ਨੂੰ ਫੇਰ ਪੁੱਛਿਆ, “ਉਹ ਮਨੁੱਖ ਜਿਸ ਨੇ ਤੈਨੂੰ ਚੰਗਾ ਕੀਤਾ, ਜਿਸ ਕਰਕੇ ਹੁਣ ਤੂੰ ਵੇਖ ਸਕਦਾ ਹੈ। ਤੂੰ ਉਸ ਮਨੁੱਖ ਬਾਰੇ ਕੀ ਆਖਦਾ ਹੈ?” ਉਸ ਮਨੁੱਖ ਨੇ ਕਿਹਾ, “ਉਹ ਇੱਕ ਨਬੀ ਹੈ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us