Versions
PAV ਜੇ ਇਹ ਪਰਮੇਸ਼ੁਰ ਦੀ ਵੱਲੋਂ ਨਾ ਹੁੰਦਾ ਤਾਂ ਕੁਝ ਨਾ ਕਰ ਸੱਕਦਾ
ERVPA ਇਹ ਮਨੁੱਖ ਜ਼ਰੂਰ ਪਰਮੇਸ਼ੁਰ ਵੱਲੋਂ ਹੋਵੇਗਾ। ਜੇਕਰ ਉਹ ਪਰਮੇਸ਼ੁਰ ਵੱਲੋਂ ਨਹੀਂ ਆਇਆ, ਤਾਂ ਉਹ ਅਜਿਹੀ ਗੱਲ ਕਰਨ ਯੋਗ ਨਾ ਹੁੰਦਾ।”
IRVPA ਇਹ ਮਨੁੱਖ ਜ਼ਰੂਰ ਪਰਮੇਸ਼ੁਰ ਵੱਲੋਂ ਹੋਵੇਗਾ। ਜੇਕਰ ਉਹ ਪਰਮੇਸ਼ੁਰ ਵੱਲੋਂ ਨਹੀਂ ਆਇਆ, ਤਾਂ ਉਹ ਅਜਿਹਾ ਚਮਤਕਾਰ ਕਰਨ ਯੋਗ ਨਾ ਹੁੰਦਾ।”