Bible Versions
Bible Books

John 9:7 (LXXEN) English version of the Septuagint Bible

Versions

PAV   ਅਤੇ ਉਸ ਨੂੰ ਆਖਿਆ, ਜਾਹ ਸਿਲੋਆਮ ਦੇ ਕੁੰਡ ਵਿੱਚ ਜਿਹ ਦਾ ਅਰਥ ਹੈ ਭੇਜਿਆ ਹੋਇਆ ਧੋ ਸੁੱਟ। ਸੋ ਉਹ ਨੇ ਜਾ ਕੇ ਧੋਤੀਆਂ ਅਤੇ ਸੁਜਾਖਾ ਹੋ ਕੇ ਚੱਲਾ ਆਇਆ
ERVPA   ਯਿਸੂ ਨੇ ਉਸ ਮਨੁੱਖ ਨੂੰ ਆਖਿਆ, “ਜਾ ਅਤੇ ਸਿਲੋਆਮ ਦੇ ਕੁੰਡ ਵਿੱਚ ਆਪਣੀਆਂ ਅਖਾਂ ਧੋ, ਸਿਲੋਆਮ ਦਾ ਅਰਥ ਹੈ “ਭੇਜਿਆ ਹੋਇਆ।” ਇਸ ਲਈ ਉਹ ਕੁੰਡ ਤੇ ਗਿਆ ਅਤੇ ਆਪਣੀਆਂ ਅਖਾਂ ਧੋਣ ਤੋਂ ਬਾਦ ਵਾਪਸ ਪਰਤਿਆ। ਹੁਣ ਉਸਨੂੰ ਸਭ ਵਿਖਦਾ ਸੀ।
IRVPA   ਯਿਸੂ ਨੇ ਉਸ ਨੂੰ ਆਖਿਆ, “ਜਾ ਅਤੇ ਸਿਲੋਆਮ ਦੇ ਕੁੰਡ ਵਿੱਚ ਆਪਣੀਆਂ ਅੱਖਾਂ ਧੋ,” ਸਿਲੋਆਮ ਦਾ ਅਰਥ ਹੈ “ਭੇਜਿਆ ਹੋਇਆ।” ਇਸ ਲਈ ਉਹ ਕੁੰਡ ਤੇ ਗਿਆ ਅਤੇ ਆਪਣੀਆਂ ਅੱਖਾਂ ਧੋਣ ਤੋਂ ਬਾਅਦ ਵਾਪਸ ਆਇਆ। ਹੁਣ ਉਸ ਨੂੰ ਸਭ ਦਿਸਦਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us