Bible Versions
Bible Books

Joshua 10:24 (LXXEN) English version of the Septuagint Bible

Versions

PAV   ਫੇਰ ਐਉਂ ਹੋਇਆ ਕਿ ਜਦ ਓਹ ਓਹਨਾਂ ਰਾਜਿਆਂ ਨੂੰ ਯਹੋਸ਼ੁਆ ਦੇ ਕੋਲ ਲੈ ਆਏ ਤਾਂ ਯਹੋਸ਼ੁਆ ਨੇ ਇਸਰਾਏਲ ਦੇ ਸਾਰੇ ਮਨੁੱਖਾਂ ਨੂੰ ਸੱਦਿਆ ਅਤੇ ਜੋਧਿਆਂ ਦੇ ਸਰਦਾਰਾਂ ਨੂੰ ਜਿਹੜੇ ਉਹ ਦੇ ਨਾਲ ਜਾਂਦੇ ਸਨ ਆਖਿਆ, ਨੇੜੇ ਕੇ ਆਪਣੇ ਪੈਰ ਏਹਨਾਂ ਰਾਜਿਆਂ ਦੀਆਂ ਧੌਣਾਂ ਉੱਤੇ ਰੱਖੋ ਸੋ ਉਨ੍ਹਾਂ ਨੇ ਨੇੜੇ ਕੇ ਆਪਣੇ ਪੈਰ ਓਹਨਾਂ ਦੀਆਂ ਧੌਣਾਂ ਉੱਤੇ ਰੱਖੇ
IRVPA   ਫਿਰ ਇਸ ਤਰ੍ਹਾਂ ਹੋਇਆ ਕਿ ਜਦ ਉਹ ਉਹਨਾਂ ਰਾਜਿਆਂ ਨੂੰ ਯਹੋਸ਼ੁਆ ਦੇ ਕੋਲ ਲੈ ਆਏ ਤਾਂ ਯਹੋਸ਼ੁਆ ਨੇ ਇਸਰਾਏਲ ਦੇ ਸਾਰੇ ਮਨੁੱਖਾਂ ਨੂੰ ਸੱਦਿਆ ਅਤੇ ਯੋਧਿਆਂ ਦੇ ਸਰਦਾਰਾਂ ਨੂੰ ਜਿਹੜੇ ਉਹ ਦੇ ਨਾਲ ਜਾਂਦੇ ਸਨ ਆਖਿਆ, ਨੇੜੇ ਕੇ ਆਪਣੇ ਪੈਰ ਇਹਨਾਂ ਰਾਜਿਆਂ ਦੀਆਂ ਗਰਦਨਾਂ ਉੱਤੇ ਰੱਖੋ ਸੋ ਉਹਨਾਂ ਨੇ ਨੇੜੇ ਕੇ ਆਪਣੇ ਪੈਰ ਉਹਨਾਂ ਦੀਆਂ ਗਰਦਨਾਂ ਉੱਤੇ ਰੱਖੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us