Bible Versions
Bible Books

Joshua 1:14 (LXXEN) English version of the Septuagint Bible

Versions

PAV   ਤੁਹਾਡੀਆਂ ਤੀਵੀਆਂ, ਤੁਹਾਡੇ ਬਾਲ ਅਤੇ ਤੁਹਾਡੇ ਵੱਗ ਏਸ ਧਰਤੀ ਵਿੱਚ ਵੱਸਣਗੇ ਜਿਹੜੀ ਯਰਦਨ ਦੇ ਪਾਰ ਮੂਸਾ ਨੇ ਤੁਹਾਨੂੰ ਦਿੱਤੀ ਹੈ ਪਰ ਤੁਸੀਂ ਸਾਰੇ ਜਿੰਨੇ ਸੂਰ ਬੀਰ ਹੋ ਸ਼ਸਤਰ ਬੰਨ੍ਹ ਕੇ ਆਪਣਿਆਂ ਭਰਾਵਾਂ ਦੇ ਅੱਗੇ ਪਾਰ ਲੰਘੋ ਅਤੇ ਉਨ੍ਹਾਂ ਦੀ ਸਹਾਇਤਾ ਕਰੋ
IRVPA   ਤੁਹਾਡੀਆਂ ਔਰਤਾਂ, ਤੁਹਾਡੇ ਬੱਚੇ ਅਤੇ ਤੁਹਾਡੇ ਡੰਗਰ ਇਸ ਧਰਤੀ ਵਿੱਚ ਵੱਸਣਗੇ, ਜਿਹੜੀ ਯਰਦਨ * ਯਰਦਨ ਦੇ ਪੂਰਬ ਵੱਲ ਦੇ ਪਾਰ ਮੂਸਾ ਨੇ ਤੁਹਾਨੂੰ ਦਿੱਤੀ ਹੈ ਪਰ ਤੁਸੀਂ ਸਾਰੇ ਜਿੰਨ੍ਹੇ ਸੂਰਬੀਰ ਹੋ ਸ਼ਸਤਰ ਬੰਨ੍ਹ ਕੇ ਆਪਣਿਆਂ ਭਰਾਵਾਂ ਦੇ ਅੱਗੇ ਪਾਰ ਲੰਘੋ ਅਤੇ ਉਹਨਾਂ ਦੀ ਸਹਾਇਤਾ ਕਰੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us