Bible Versions
Bible Books

Joshua 1:15 (LXXEN) English version of the Septuagint Bible

Versions

PAV   ਜਦ ਤੀਕ ਯਹੋਵਾਹ ਤੁਹਾਡੇ ਭਰਾਵਾਂ ਨੂੰ ਸੁੱਖ ਨਾ ਦੇਵੇ ਜਿਵੇਂ ਉਸ ਤੁਹਾਨੂੰ ਦਿੱਤਾ ਹੈ ਅਤੇ ਉਹ ਵੀ ਉਸ ਦੇਸ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਉਨ੍ਹਾਂ ਨੂੰ ਦੇਣ ਵਾਲਾ ਹੈ ਕਬਜ਼ਾ ਨਾ ਕਰ ਲੈਣ ਤਦ ਤੁਸੀਂ ਏਸ ਦੇਸ ਵੱਲ ਜਿਹੜਾ ਤੁਹਾਡੀ ਵਿਰਾਸਤ ਹੈ ਮੁੜਿਓ ਜਿਹੜਾ ਯਹੋਵਾਹ ਦੇ ਦਾਸ ਮੂਸਾ ਨੇ ਤੁਹਾਨੂੰ ਯਰਦਨ ਦੇ ਪਾਰ ਸੂਰਜ ਦੇ ਚੜ੍ਹਦੇ ਪਾਸੇ ਵੱਲ ਦਿੱਤਾ ਸੀ ਅਤੇ ਤੁਸੀਂ ਉਸ ਉੱਤੇ ਕਬਜ਼ਾ ਕਰ ਲਿਓ
IRVPA   ਜਦ ਤੱਕ ਯਹੋਵਾਹ ਤੁਹਾਡੇ ਭਰਾਵਾਂ ਨੂੰ ਸੁੱਖ ਨਾ ਦੇਵੇ ਜਿਵੇਂ ਉਸ ਨੇ ਤੁਹਾਨੂੰ ਦਿੱਤਾ ਹੈ ਅਤੇ ਉਹ ਵੀ ਉਸ ਦੇਸ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਦੇਣ ਵਾਲਾ ਹੈ ਕਬਜ਼ਾ ਨਾ ਕਰ ਲੈਣ ਤਦ ਤੁਸੀਂ ਇਸ ਦੇਸ ਵੱਲ ਜਿਹੜਾ ਤੁਹਾਡੀ ਵਿਰਾਸਤ ਹੈ ਮੁੜ ਆਇਓ, ਜਿਹੜਾ ਯਹੋਵਾਹ ਦੇ ਦਾਸ ਮੂਸਾ ਨੇ ਤੁਹਾਨੂੰ ਯਰਦਨ ਦੇ ਪਾਰ ਸੂਰਜ ਦੇ ਚੜ੍ਹਦੇ ਪਾਸੇ ਵੱਲ ਦਿੱਤਾ ਸੀ ਅਤੇ ਤੁਸੀਂ ਉਸ ਉੱਤੇ ਕਬਜ਼ਾ ਕਰ ਲਿਓ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us