Bible Versions
Bible Books

Joshua 1:2 (LXXEN) English version of the Septuagint Bible

Versions

PAV   ਕਿ ਮੇਰਾ ਦਾਸ ਮੂਸਾ ਮਰ ਗਿਆ ਹੈ। ਹੁਣ ਤੂੰ ਉੱਠ ਅਤੇ ਏਸ ਯਰਦਨ ਦੇ ਪਾਰ ਲੰਘ, ਤੂੰ ਅਤੇ ਏਹ ਸਾਰੇ ਲੋਕ ਉਸ ਦੇਸ ਨੂੰ ਜਾਓ ਜਿਹੜਾ ਮੈਂ ਉਨ੍ਹਾਂ ਨੂੰ ਅਰਥਾਤ ਇਸਰਾਏਲੀਆਂ ਨੂੰ ਦਿੰਦਾ ਹਾਂ
IRVPA   ਮੇਰਾ ਦਾਸ ਮੂਸਾ ਮਰ ਗਿਆ ਹੈ। ਹੁਣ ਤੂੰ ਉੱਠ ਅਤੇ ਇਹਨਾਂ ਸਾਰੇ ਲੋਕਾਂ ਨੂੰ ਨਾਲ ਲੈ ਕੇ ਇਸ ਯਰਦਨ ਨਦੀ ਦੇ ਪਾਰ ਲੰਘ, ਉਸ ਦੇਸ ਨੂੰ ਜਾ ਜਿਹੜਾ ਮੈਂ ਉਹਨਾਂ ਨੂੰ ਅਰਥਾਤ ਇਸਰਾਏਲੀਆਂ ਨੂੰ ਦਿੰਦਾ ਹਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us