Versions
PAV ਉਜਾੜ ਅਤੇ ਏਸ ਲਬਾਨੋਨ ਤੋਂ ਲੈ ਕੇ ਵੱਡੀ ਨਦੀ ਤੀਕ ਜੋ ਫ਼ਰਾਤ ਦੀ ਨਦੀ ਹੈ, ਹਿੱਤੀਆਂ ਦਾ ਸਾਰਾ ਦੇਸ ਸੂਰਜ ਦੇ ਲਹਿਣ ਦੇ ਪਾਸੇ ਵੱਡੇ ਸਮੁੰਦਰ ਤੀਕ ਤੁਹਾਡੀ ਹੱਦ ਹੋਵੇਗੀ
IRVPA ਉਜਾੜ ਅਤੇ ਉਸ ਲਬਾਨੋਨ ਤੋਂ ਲੈ ਕੇ ਵੱਡੀ ਨਦੀ ਤੱਕ ਜੋ ਫ਼ਰਾਤ ਦੀ ਨਦੀ ਹੈ, ਹਿੱਤੀਆਂ ਦਾ ਸਾਰਾ ਦੇਸ, ਸੂਰਜ ਦੇ ਡੁੱਬਣ ਦੇ ਪਾਸੇ ਵੱਡੇ ਸਮੁੰਦਰ ਤੱਕ ਤੁਹਾਡੀ ਹੱਦ ਹੋਵੇਗੀ।