Versions
PAV ਤੇਰੀ ਸਾਰੀ ਅਵਸਥਾ ਵਿੱਚ ਕੋਈ ਮਨੁੱਖ ਤੇਰੇ ਸਾਹਮਣੇ ਨਾ ਆਕੜੇਗਾ। ਜਿਵੇਂ ਮੈਂ ਮੂਸਾ ਦੇ ਸੰਗ ਰਿਹਾ ਤਿਵੇਂ ਤੇਰੇ ਸੰਗ ਵੀ ਰਹਾਂਗਾ। ਮੈਂ ਤੈਨੂੰ ਨਹੀਂ ਛੱਡਾਂਗਾ ਅਤੇ ਨਾ ਤੈਨੂੰ ਤਿਆਗਾਂਗਾ
IRVPA ਤੇਰੀ ਸਾਰੀ ਜਿੰਦਗੀ ਵਿੱਚ ਕੋਈ ਮਨੁੱਖ ਤੇਰੇ ਸਾਹਮਣੇ ਨਹੀਂ ਠਹਿਰ ਸਕੇਗਾ। ਜਿਵੇਂ ਮੈਂ ਮੂਸਾ ਦੇ ਨਾਲ ਰਿਹਾ ਉਸੇ ਤਰ੍ਹਾਂ ਹੀ ਤੇਰੇ ਨਾਲ ਵੀ ਰਹਾਂਗਾ, ਮੈਂ ਤੈਨੂੰ ਨਹੀਂ ਛੱਡਾਂਗਾ ਅਤੇ ਨਾ ਤੈਨੂੰ ਤਿਆਗਾਂਗਾ।