Bible Versions
Bible Books

Joshua 22:20 (LXXEN) English version of the Septuagint Bible

Versions

PAV   ਕੀ ਜ਼ਰਹ ਦੇ ਪੁੱਤ੍ਰ ਆਕਾਨ ਨੇ ਮਣਸੀਆਂ ਹੋਈਆਂ ਚੀਜ਼ਾਂ ਵਿੱਚ ਬੇਈਮਾਨੀ ਨਹੀਂ ਕੀਤੀ ਸੀ ਕਿ ਇਸਰਾਏਲ ਦੀ ਸਾਰੀ ਮੰਡਲੀ ਉੱਤੇ ਕ੍ਰੋਧ ਪਿਆ? ਅਤੇ ਉਹ ਮਨੁੱਖ ਇਕੱਲਾ ਹੀ ਆਪਣੀ ਬੁਰਿਆਈ ਵਿੱਚ ਨਾਸ ਨਹੀਂ ਹੋਇਆ ਸੀ।।
IRVPA   ਕੀ ਜ਼ਰਹ ਦੇ ਪੁੱਤਰ ਆਕਾਨ ਨੇ ਚੜ੍ਹਾਵੇ ਦੀਆਂ ਚੀਜ਼ਾਂ ਵਿੱਚ ਬੇਈਮਾਨੀ ਨਹੀਂ ਕੀਤੀ ਸੀ ਕਿ ਇਸਰਾਏਲ ਦੀ ਸਾਰੀ ਮੰਡਲੀ ਉੱਤੇ ਕ੍ਰੋਧ ਪਿਆ? ਅਤੇ ਉਹ ਮਨੁੱਖ ਇਕੱਲਾ ਹੀ ਆਪਣੀ ਬੁਰਿਆਈ ਵਿੱਚ ਨਾਸ ਨਹੀਂ ਹੋਇਆ ਸੀ!। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us