Bible Versions
Bible Books

Joshua 22:28 (LXXEN) English version of the Septuagint Bible

Versions

PAV   ਤਾਂ ਅਸਾਂ ਆਖਿਆ ਕਿ ਐਉਂ ਹੋਵੇਗਾ ਕਿ ਜਦ ਓਹ ਸਾਨੂੰ ਯਾ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਉਂ ਆਖਣਗੇ ਤਾਂ ਅਸੀਂ ਆਖਾਂਗੇ, ਯਹੋਵਾਹ ਦੀ ਜਗਵੇਦੀ ਦਾ ਨਮੂਨਾ ਵੇਖੋ ਜਿਹੜੀ ਸਾਡੇ ਪਿਉ ਦਾਦਿਆਂ ਨਾਂ ਤਾਂ ਹੋਮ ਦੀਆਂ ਭੇਟਾਂ ਲਈ ਨਾ ਬਲੀਆਂ ਲਈ ਬਣਾਈ ਸੀ ਸਗੋਂ ਉਹ ਤੁਹਾਡੇ ਅਤੇ ਸਾਡੇ ਵਿੱਚਕਾਰ ਇੱਕ ਸਾਖੀ ਹੈ
IRVPA   ਤਾਂ ਅਸੀਂ ਆਖਿਆ ਕਿ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਸਾਨੂੰ ਜਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਉਂ ਆਖਣਗੇ ਤਾਂ ਅਸੀਂ ਆਖਾਂਗੇ, ਯਹੋਵਾਹ ਦੀ ਜਗਵੇਦੀ ਦਾ ਨਮੂਨਾ ਵੇਖੋ ਜਿਹੜੀ ਸਾਡੇ ਪੁਰਖਿਆਂ ਨੇ ਨਾ ਤਾਂ ਹੋਮ ਦੀਆਂ ਭੇਟਾਂ ਲਈ ਨਾ ਬਲੀਆਂ ਲਈ ਬਣਾਈ ਸੀ ਸਗੋਂ ਉਹ ਤੁਹਾਡੇ ਅਤੇ ਸਾਡੇ ਵਿੱਚਕਾਰ ਇੱਕ ਗਵਾਹੀ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us