Versions
PAV ਵੇਖ ਜਦ ਅਸੀਂ ਏਸ ਦੇਸ ਵਿੱਚ ਆਵਾਂਗੇ ਤਾਂ ਏਹ ਕਿਰਮਚੀ ਸੂਤ ਦੀ ਡੋਰੀ ਏਸ ਬਾਰੀ ਨਾਲ ਬੰਨ੍ਹੀਂ ਜਿਹ ਦੇ ਵਿੱਚੋਂ ਦੀ ਤੂੰ ਸਾਨੂੰ ਉਤਾਰਿਆ ਹੈ ਅਤੇ ਆਪਣੇ ਪਿਤਾ, ਆਪਣੀ ਮਾਤਾ, ਆਪਣਿਆਂ ਭਰਾਵਾਂ ਅਤੇ ਆਪਣੇ ਪਿਤਾ ਦੇ ਸਾਰੇ ਘਰਾਣੇ ਨੂੰ ਆਪਣੇ ਕੋਲ ਘਰ ਵਿੱਚ ਇਕੱਠਾ ਕਰੀਂ
IRVPA ਵੇਖ, ਜਦ ਅਸੀਂ ਇਸ ਦੇਸ ਵਿੱਚ ਆਵਾਂਗੇ ਤਾਂ ਇਹ ਲਾਲ ਸੂਤ ਦੀ ਡੋਰੀ ਇਸ ਖਿੜਕੀ ਨਾਲ ਬੰਨ੍ਹੀ ਜਿਹ ਦੇ ਵਿੱਚੋਂ ਦੀ ਤੂੰ ਸਾਨੂੰ ਉਤਾਰਿਆ ਹੈ ਅਤੇ ਆਪਣੇ ਪਿਤਾ, ਆਪਣੀ ਮਾਤਾ, ਆਪਣਿਆਂ ਭਰਾਵਾਂ ਅਤੇ ਆਪਣੇ ਪਿਤਾ ਦੇ ਸਾਰੇ ਘਰਾਣੇ ਨੂੰ ਆਪਣੇ ਕੋਲ ਘਰ ਵਿੱਚ ਇਕੱਠਿਆਂ ਕਰੀਂ।