Bible Versions
Bible Books

Joshua 8:33 (LXXEN) English version of the Septuagint Bible

Versions

PAV   ਅਤੇ ਸਾਰਾ ਇਸਰਾਏਲ ਅਤੇ ਉਨ੍ਹਾਂ ਦੇ ਬਜ਼ੁਰਗ ਅਤੇ ਹੁੱਦੇਦਾਰ ਅਤੇ ਉਨ੍ਹਾਂ ਦੇ ਨਿਆਉਂਕਾਰ ਸੰਦੂਕ ਦੇ ਏਸੇ ਪਾਸੇ ਅਤੇ ਉਸ ਪਾਸੇ ਲੇਵੀ ਜਾਜਕਾਂ ਦੇ ਸਾਹਮਣੇ ਜਿਹੜੇ ਯਹੋਵਾਹ ਦੇ ਨੇਮ ਦਾ ਸੰਦੂਕ ਚੁੱਕਦੇ ਸਨ ਖਲੋਤੇ ਸਨ, ਨਾਲੇ ਪਰਦੇਸੀ ਨਾਲੇ ਘਰ ਜੰਮ, ਉਨ੍ਹਾਂ ਦਾ ਅੱਧ ਗਰਿੱਜ਼ੀਮ ਪਹਾੜ ਦੇ ਸਾਹਮਣੇ ਅਤੇ ਅੱਧ ਏਬਾਲ ਪਹਾੜ ਦੇ ਸਾਹਮਣੇ ਸੀ ਜਿਵੇਂ ਯਹੋਵਾਹ ਦੇ ਦਾਸ ਮੂਸਾ ਨੇ ਇਸਰਾਏਲ ਦੀ ਪਰਜਾ ਨੂੰ ਬਰਕਤ ਦੇਣ ਦਾ ਹੁਕਮ ਪਹਿਲਾਂ ਦਿੱਤਾ ਸੀ
IRVPA   ਅਤੇ ਸਾਰਾ ਇਸਰਾਏਲ ਅਤੇ ਉਹਨਾਂ ਦੇ ਬਜ਼ੁਰਗ ਅਤੇ ਅਧਿਕਾਰੀ ਅਤੇ ਉਹਨਾਂ ਦੇ ਨਿਆਈਂ ਸੰਦੂਕ ਦੇ ਇਸ ਪਾਸੇ ਅਤੇ ਉਸ ਪਾਸੇ ਲੇਵੀ ਜਾਜਕਾਂ ਦੇ ਸਾਹਮਣੇ ਜਿਹੜੇ ਯਹੋਵਾਹ ਦੇ ਨੇਮ ਦਾ ਸੰਦੂਕ ਚੁੱਕਦੇ ਸਨ ਖਲੋਤੇ ਸਨ, ਨਾਲੇ ਪਰਦੇਸੀ ਨਾਲੇ ਘਰ ਜੰਮ, ਉਹਨਾਂ ਦਾ ਅੱਧ ਗਰਿੱਜ਼ੀਮ ਪਰਬਤ ਦੇ ਸਾਹਮਣੇ ਅਤੇ ਅੱਧ ਏਬਾਲ ਪਰਬਤ ਦੇ ਸਾਹਮਣੇ ਸੀ ਜਿਵੇਂ ਯਹੋਵਾਹ ਦੇ ਦਾਸ ਮੂਸਾ ਨੇ ਇਸਰਾਏਲ ਦੀ ਪਰਜਾ ਨੂੰ ਬਰਕਤ ਦੇਣ ਦਾ ਹੁਕਮ ਪਹਿਲਾਂ ਦਿੱਤਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us