Bible Versions
Bible Books

Jude 1:10 (LXXEN) English version of the Septuagint Bible

Versions

PAV   ਪਰ ਇਹ ਲੋਕ ਜੋ ਕੁਝ ਓਹ ਜਾਣਦੇ ਹੀ ਨਹੀਂ ਓਹ ਦੇ ਵਿਖੇ ਕੁਫ਼ਰ ਬਕਦੇ ਹਨ ਅਤੇ ਜੋ ਕੁਝ ਬੇ ਅਕਲ ਪਸੂਆਂ ਵਰਗੇ ਸੁਭਾਉ ਨਾਲ ਹੀ ਜਾਣਦੇ ਹਨ ਉਸ ਵਿੱਚ ਨਾਸ ਹੋ ਜਾਂਦੇ ਹਨ
ERVPA   ਪਰ ਇਹ ਲੋਕ ਉਨ੍ਹਾਂ ਚੀਜ਼ਾਂ ਦੀ ਅਲੋਚਨਾ ਕਰਦੇ ਹਨ ਜਿਨ੍ਹਾਂ ਨੂੰ ਇਹ ਸਮਝਦੇ ਨਹੀਂ ਹਨ। ਉਹ ਸੋਚਕੇ ਗੱਲਾਂ ਨੂੰ ਨਹੀਂ ਸਮਝਦੇ, ਸਗੋਂ ਕੁਦਰਤੀ ਪ੍ਰਵਿਤ੍ਤੀ ਦੁਆਰਾ ਪਸ਼ੂਆਂ ਵਾਂਗ ਜੋ ਸੋਚ ਨਹੀਂ ਸਕਦੇ। ਇਹੀ ਗੱਲਾਂ ਹਨ ਜਿਹਡ਼ੀਆਂ ਉਨ੍ਹਾਂ ਨੂੰ ਤਬਾਹ ਕਰ ਦਿੰਦੀਆਂ ਹਨ।
IRVPA   ਪਰ ਇਹ ਲੋਕ ਜੋ ਕੁਝ ਉਹ ਜਾਣਦੇ ਹੀ ਨਹੀਂ ਉਹ ਦੇ ਵਿਖੇ ਕੁਫ਼ਰ ਬਕਦੇ ਹਨ ਅਤੇ ਜੋ ਕੁਝ ਬੇਅਕਲ ਪਸ਼ੂਆਂ ਵਰਗੇ ਸੁਭਾਅ ਨਾਲ ਹੀ ਜਾਣਦੇ ਹਨ, ਉਸ ਵਿੱਚ ਨਾਸ ਹੋ ਜਾਂਦੇ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us