Bible Versions
Bible Books

Judges 11:18 (LXXEN) English version of the Septuagint Bible

Versions

PAV   ਤਦ ਉਹ ਉਜਾੜ ਵਿੱਚੋਂ ਦੀ ਤੁਰ ਪਏ ਅਤੇ ਆਦੋਮ ਦੇ ਦੇਸ ਅਤੇ ਮੋਆਬ ਦੇ ਦੇਸ ਦੇ ਦੁਆਲੇ ਭੌਂ ਕੇ ਮੋਆਬ ਦੇ ਦੇਸ ਦੀ ਚੜਦੀ ਵੱਲੋਂ ਨਿਕਲੇ ਅਤੇ ਅਰਨੋਨ ਦੇ ਪਰਲੇ ਪਾਸੇ ਤੰਬੂ ਲਾਏ ਪਰ ਮੋਆਬ ਦੇ ਬੰਨੇ ਵਿੱਚ ਨਾ ਮੁੜੇ ਕਿਉਂ ਜੋ ਅਰਨੋਨ ਮੋਆਬ ਦਾ ਬੰਨ੍ਹਾ ਸੀ
IRVPA   ਤਦ ਉਹ ਉਜਾੜ ਵਿੱਚੋਂ ਦੀ ਤੁਰਦੇ ਹੋਏ ਅਦੋਮ ਅਤੇ ਮੋਆਬ ਦੇ ਦੇਸ਼ ਦੇ ਦੁਆਲੇ ਘੁੰਮ ਕੇ ਮੋਆਬ ਦੇ ਦੇਸ਼ ਦੇ ਪੂਰਬ ਵੱਲ ਨਿੱਕਲੇ ਅਤੇ ਅਰਨੋਨ ਦੇ ਪਰਲੇ ਪਾਸੇ ਆਪਣੇ ਤੰਬੂ ਲਾਏ, ਪਰ ਮੋਆਬ ਦੀ ਹੱਦ ਵਿੱਚ ਅੰਦਰ ਨਹੀਂ ਵੜੇ ਕਿਉਂ ਜੋ ਅਰਨੋਨ ਮੋਆਬ ਦੀ ਹੱਦ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us