Versions
PAV ਗੱਲ ਕਾਹਦੀ, ਮੈਂ ਤਾਂ ਤੇਰਾ ਪਾਪ ਨਹੀਂ ਕੀਤਾ ਸਗੋਂ ਤੂੰ ਮੇਰੇ ਨਾਲ ਬੁਰਿਆਈ ਕਰਦਾ ਹੈਂ ਜੋ ਮੇਰੇ ਨਾਲ ਲੜ੍ਹਨ ਆਉਂਦਾ ਹੈਂ ਸੋ ਯਹੋਵਾਹ ਹੀ ਜੋ ਨਿਆਈ ਹੈ ਇਸਰਾਏਲੀਆਂ ਅਤੇ ਅੰਮੋਨੀਆ ਦੇ ਵਿਚਕਾਰ ਅੱਜ ਦੇ ਦਿਨ ਨਿਆਉਂ ਕਰੇ!
IRVPA ਗੱਲ ਕਾਹਦੀ, ਮੈਂ ਤਾਂ ਤੇਰਾ ਵਿਰੁੱਧ ਪਾਪ ਨਹੀਂ ਕੀਤਾ ਸਗੋਂ ਤੂੰ ਹੀ ਲੜਾਈ ਛੇੜ ਕੇ ਮੇਰੇ ਨਾਲ ਬੁਰਿਆਈ ਕਰਦਾ ਹੈਂ, ਇਸ ਲਈ ਯਹੋਵਾਹ ਹੀ ਜੋ ਨਿਆਈਂ ਹੈ, ਇਸਰਾਏਲੀਆਂ ਅਤੇ ਅੰਮੋਨੀਆਂ ਦੇ ਵਿਚਕਾਰ ਅੱਜ ਦੇ ਦਿਨ ਨਿਆਂ ਕਰੇ!”