Bible Versions
Bible Books

Judges 14:9 (LXXEN) English version of the Septuagint Bible

Versions

PAV   ਅਤੇ ਉਹ ਨੂੰ ਹੱਥ ਵਿੱਚ ਫੜ ਕੇ ਖਾਂਦਾ ਖਾਂਦਾ ਤੁਰ ਪਿਆ ਅਤੇ ਆਪਣੇ ਮਾਪਿਆਂ ਕੋਲ ਆਇਆ ਅਰ ਉਨ੍ਹਾਂ ਨੂੰ ਭੀ ਕੁਝ ਦਿੱਤਾ ਅਤੇ ਉਨ੍ਹਾਂ ਨੇ ਭੀ ਖਾਧਾ ਪਰ ਉਨ੍ਹਾਂ ਨੂੰ ਇਹ ਨਾ ਦੱਸਿਆ ਜੋ ਮੈਂ ਇਹ ਸ਼ਹਿਤ ਬਬਰ ਸ਼ੇਰ ਦੀ ਲੋਥ ਵਿੱਚੋਂ ਕੱਢਿਆ ਹੈ।।
IRVPA   ਤਦ ਉਸ ਨੇ ਉਸ ਵਿੱਚੋਂ ਕੁਝ ਸ਼ਹਿਦ ਲਿਆ ਅਤੇ ਉਸ ਨੂੰ ਹੱਥ ਵਿੱਚ ਫੜ੍ਹ ਕੇ ਖਾਂਦਾ-ਖਾਂਦਾ ਆਪਣੇ ਮਾਤਾ-ਪਿਤਾ ਕੋਲ ਆਇਆ ਅਤੇ ਉਨ੍ਹਾਂ ਨੂੰ ਵੀ ਕੁਝ ਦਿੱਤਾ ਅਤੇ ਉਨ੍ਹਾਂ ਨੇ ਵੀ ਖਾਧਾ ਪਰ ਉਸ ਉਨ੍ਹਾਂ ਨੂੰ ਇਹ ਨਾ ਦੱਸਿਆ ਕਿ ਮੈਂ ਇਹ ਸ਼ਹਿਦ ਬੱਬਰ ਸ਼ੇਰ ਦੀ ਲੋਥ ਵਿੱਚੋਂ ਕੱਢਿਆ ਹੈ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us