Versions
PAV ਸਮਸੂਨ ਅਧੀ ਰਾਤ ਤੋੜੀ ਪਿਆ ਰਿਹਾ ਅਤੇ ਅੱਧੀ ਰਾਤ ਉੱਠ ਕੇ ਡੇਉੜ੍ਹੀ ਦੇ ਬੂਹਿਆਂ ਨੂੰ ਅਤੇ ਦੋਹਾਂ ਬਾਹੀਆਂ ਨੂੰ ਹੋੜੇ ਸਣੇ ਲਾਹ ਕੇ ਅਤੇ ਉਨ੍ਹਾਂ ਨੂੰ ਮੋਢੇ ਉੱਤੇ ਚੁੱਕ ਕੇ ਉਸ ਪਹਾੜ ਦੀ ਟੀਸੀ ਉੱਤੇ ਜੋ ਹਬਰੋਨ ਦੇ ਸਾਹਮਣੇ ਹੈ ਅੱਪੜਾ ਦਿੱਤਾ!।।
IRVPA ਪਰ ਸਮਸੂਨ ਅੱਧੀ ਰਾਤ ਤੱਕ ਪਿਆ ਰਿਹਾ ਅਤੇ ਅੱਧੀ ਰਾਤ ਨੂੰ ਉੱਠ ਕੇ ਸ਼ਹਿਰ ਦੇ ਫਾਟਕ ਦੇ ਦੋਹਾਂ ਪੱਲਿਆਂ ਨੂੰ ਕਬਜ਼ਿਆਂ ਸਮੇਤ ਪੁੱਟ ਲਿਆ ਅਤੇ ਉਨ੍ਹਾਂ ਨੂੰ ਆਪਣੇ ਮੋਢਿਆਂ ਉੱਤੇ ਚੁੱਕ ਕੇ ਉਸ ਪਰਬਤ ਦੀ ਚੋਟੀ ਉੱਤੇ ਲੈ ਗਿਆ ਜੋ ਹਬਰੋਨ ਦੇ ਸਾਹਮਣੇ ਹੈ! PS