Versions
PAV ਤਾਂ ਫਲਿਸਤੀਆਂ ਦੇ ਸਰਦਾਰ ਸੱਤ ਹਰੀਆਂ ਛੱਮਕਾਂ ਜੋ ਅਜੇ ਸੁੱਕੀਆਂ ਨਹੀਂ ਸਨ ਉਸ ਤੀਵੀਂ ਕੋਲ ਲੈ ਆਏ ਅਤੇ ਉਸ ਨੇ ਉਨ੍ਹਾਂ ਨਾਲ ਉਹ ਨੂੰ ਬੰਨ੍ਹਿਆ
IRVPA ਤਦ ਫ਼ਲਿਸਤੀਆਂ ਦੇ ਸਰਦਾਰ ਸੱਤ ਹਰੀਆਂ ਛੰਮਕਾਂ ਜੋ ਅਜੇ ਸੁੱਕੀਆਂ ਨਹੀਂ ਸਨ, ਉਸ ਇਸਤਰੀ ਕੋਲ ਲੈ ਆਏ ਅਤੇ ਉਸ ਨੇ ਉਨ੍ਹਾਂ ਨਾਲ ਸਮਸੂਨ ਨੂੰ ਬੰਨ੍ਹਿਆ।