Versions
PAV ਪਰ ਅਮੋਰੀ ਹਰਸ ਦੇ ਪਹਾੜ ਉੱਤੇ ਅੱਯਾਲੋਨ ਵਿੱਚ ਅਤੇ ਸਾਲਬੀਨ ਵਿੱਚ ਵੱਸਦੇ ਹੀ ਰਹੇ, ਪਰ ਯੂਸੁਫ਼ ਦੇ ਘਰਾਣੇ ਦਾ ਹੱਥ ਅਜਿਹਾ ਤੱਕੜਾ ਹੋਇਆ ਜੋ ਉਨ੍ਹਾਂ ਕੋਲੋਂ ਬਗਾਰ ਲੈਂਦੇ ਰਹੇ
IRVPA ਅਮੋਰੀ ਹਰਸ ਦੇ ਪਰਬਤ ਉੱਤੇ ਅੱਯਾਲੋਨ ਅਤੇ ਸਾਲਬੀਮ ਵਿੱਚ ਵੱਸਦੇ ਰਹੇ, ਪਰ ਯੂਸੁਫ਼ ਦੇ ਘਰਾਣੇ ਦਾ ਹੱਥ ਅਜਿਹਾ ਤਕੜਾ ਹੋਇਆ ਕਿ ਉਹ ਉਨ੍ਹਾਂ ਕੋਲੋਂ ਬਗਾਰ ਲੈਂਦੇ ਰਹੇ,