Bible Versions
Bible Books

Judges 8:18 (LXXEN) English version of the Septuagint Bible

Versions

PAV   ਫੇਰ ਉਹ ਨੇ ਜ਼ਬਾਹ ਅਤੇ ਸਲਮੁੰਨਾ ਨੂੰ ਆਖਿਆ ਭਈ ਜਿੰਨ੍ਹਾਂ ਨੂੰ ਤੁਸਾਂ ਤਬੋਰ ਵਿੱਚ ਵੱਢਿਆ ਸੀ, ਓਹ ਲੋਕ ਕਿਹੋ ਜੇਹੇ ਸਨ? ਓਹ ਬੋਲ, ਅਜੇਹੇ ਸਨ ਜੇਹਾ ਤੂੰ ਹੈਂ। ਸੱਭੇ ਰਾਜ ਪੁੱਤ੍ਰਾਂ ਦੀ ਡੌਲ ਦੇ ਸਨ
IRVPA   ਫੇਰ ਉਸ ਨੇ ਜ਼ਬਾਹ ਅਤੇ ਸਲਮੁੰਨਾ ਤੋਂ ਪੁੱਛਿਆ, “ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਤਾਬੋਰ ਵਿੱਚ ਵੱਢਿਆ ਸੀ, ਉਹ ਕਿਹੋ ਜਿਹੇ ਸਨ?” ਉਨ੍ਹਾਂ ਦੇ ਉੱਤਰ ਦਿੱਤਾ, “ਅਜਿਹੇ ਸਨ ਜਿਹੋ ਜਿਹਾ ਤੂੰ ਹੈਂ ਅਰਥਾਤ ਸਾਰੇ ਰਾਜਕੁਮਾਰਾਂ ਵਰਗੇ ਸਨ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us