Bible Versions
Bible Books

Judges 9:20 (LXXEN) English version of the Septuagint Bible

Versions

PAV   ਜੇ ਨਹੀਂ ਤਾਂ ਅਬੀਮਲਕ ਤੋਂ ਇੱਕ ਅੱਗ ਨਿੱਕਲੇ ਅਤੇ ਸ਼ਕਮ ਦਿਆਂ ਲੋਕਾਂ ਨੂੰ ਅਤੇ ਮਿੱਲੋ ਦੀ ਸੰਤਾਨ ਨੂੰ ਖਾ ਜਾਵੇ! ਅਤੇ ਸ਼ਕਾਮ ਦਿਆਂ ਲੋਕਾਂ ਅਤੇ ਮਿਲੋ ਦੀ ਸੰਤਾਨ ਵੱਲੋਂ ਭਈ ਇੱਕ ਅੱਗ ਨਿੱਕਲੇ ਅਤੇ ਅਬੀਮਲਕ ਨੂੰ ਖਾ ਜਾਵੇ!
IRVPA   ਪਰ ਜੇ ਨਹੀਂ, ਤਾਂ ਅਬੀਮਲਕ ਤੋਂ ਇੱਕ ਅੱਗ ਨਿੱਕਲੇ ਅਤੇ ਸ਼ਕਮ ਦੇ ਲੋਕਾਂ ਨੂੰ ਅਤੇ ਮਿੱਲੋ ਦੀ ਸੰਤਾਨ ਨੂੰ ਭਸਮ ਕਰ ਦੇਵੇ! ਅਤੇ ਸ਼ਕਮ ਦੇ ਲੋਕਾਂ ਅਤੇ ਮਿੱਲੋ ਦੀ ਸੰਤਾਨ ਵੱਲੋਂ ਵੀ ਅਜਿਹੀ ਹੀ ਅੱਗ ਨਿੱਕਲੇ ਅਤੇ ਅਬੀਮਲਕ ਨੂੰ ਭਸਮ ਕਰ ਦੇਵੇ!”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us