Versions
PAV ਤਾਂ ਜ਼ਬੂਲ ਨੇ ਉਹ ਨੂੰ ਆਖਿਆ, ਹੁਣ ਉਹ ਮੂੰਹ ਤੇਰਾ ਕਿੱਥੇ ਹੈ ਜਿਹ ਦੇ ਨਾਲ ਤੂੰ ਆਖਿਆ ਭਈ ਅਬੀਮਲਕ ਹੈ ਕੌਣ ਜੋ ਅਸੀਂ ਉਹ ਦੀ ਟਹਿਲ ਕਰੀਏ? ਭਲਾ, ਏਹ ਓਹ ਲੋਕ ਨਹੀਂ ਜਿੰਨ੍ਹਾਂ ਨੂੰ ਤੁਸਾਂ ਤੁੱਛ ਜਾਣਿਆ? ਸੋ ਹੁਣ ਬਾਹਰ ਜਾ ਕੇ ਉਨ੍ਹਾਂ ਨਾਲ ਲੜਾਈ ਕਰ!
IRVPA ਤਾਂ ਜ਼ਬੂਲ ਨੇ ਉਸ ਨੂੰ ਕਿਹਾ, “ਹੁਣ ਤੇਰੀਆਂ ਉਹ ਵੱਡੀਆਂ-ਵੱਡੀਆਂ ਗੱਲਾਂ ਕਿੱਥੇ ਹਨ, ਜਦ ਤੂੰ ਕਿਹਾ ਸੀ ਕਿ ਅਬੀਮਲਕ ਕੌਣ ਹੈ ਜੋ ਅਸੀਂ ਉਸ ਦੀ ਸੇਵਾ ਕਰੀਏ? ਭਲਾ, ਇਹ ਉਹ ਲੋਕ ਨਹੀਂ ਜਿਨ੍ਹਾਂ ਦਾ ਤੁਸੀਂ ਮਖ਼ੌਲ ਉਡਾਇਆ ਸੀ? ਇਸ ਲਈ ਹੁਣ ਬਾਹਰ ਜਾ ਕੇ ਉਨ੍ਹਾਂ ਨਾਲ ਲੜਾਈ ਕਰ!”