Bible Versions
Bible Books

Lamentations 2:1 (LXXEN) English version of the Septuagint Bible

Versions

PAV   ਪ੍ਰਭੁ ਨੇ ਕਿਵੇਂ ਸੀਯੋਨ ਦੀ ਧੀ ਨੂੰ ਆਪਣੇ ਕ੍ਰੋਧ ਵਿੱਚ ਬੱਦਲ ਨਾਲ ਢਕ ਲਿਆ ਹੈ! ਉਸ ਨੇ ਅਕਾਸ਼ੋਂ ਧਰਤੀ ਤੀਕ ਇਸਰਾਏਲ ਦੇ ਸੁਹੱਪਣ ਨੂੰ ਪਲਟ ਦਿੱਤਾ, ਅਤੇ ਆਪਣੇ ਕ੍ਰੋਧ ਦੇ ਸਮੇਂ ਆਪਣੇ ਪੈਰ ਦੀ ਚੌਂਕੀ ਨੂੰ ਚੇਤੇ ਨਾ ਕੀਤਾ।
IRVPA   {ਯਰੂਸ਼ਲਮ ਨੂੰ ਪਰਮੇਸ਼ੁਰ ਦੀ ਸਜ਼ਾ} PS ਹਾਏ! ਯਹੋਵਾਹ ਨੇ ਕਿਵੇਂ ਸੀਯੋਨ ਦੀ ਧੀ ਨੂੰ ਆਪਣੇ ਕ੍ਰੋਧ ਦੇ ਬੱਦਲ ਨਾਲ ਢੱਕ ਲਿਆ ਹੈ!
ਉਸ ਨੇ ਇਸਰਾਏਲ ਦੀ ਸ਼ੋਭਾ ਨੂੰ ਅਕਾਸ਼ ਤੋਂ ਧਰਤੀ ਉੱਤੇ ਪਟਕ ਦਿੱਤਾ ਹੈ,
ਅਤੇ ਆਪਣੇ ਕ੍ਰੋਧ ਦੇ ਦਿਨ ਆਪਣੇ ਪੈਰਾਂ ਦੀ ਚੌਂਕੀ ਨੂੰ ਯਾਦ ਨਾ ਕੀਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us