Versions
PAV ਉੱਠ ਰਾਤ ਦੇ ਪਹਿਰਿਆਂ ਦੇ ਅਰੰਭ ਵਿੱਚ ਚਿੱਲਾ! ਆਪਣਾ ਦਿਲ ਪ੍ਰਭੁ ਦੇ ਸਨਮੁਖ ਪਾਣੀ ਵਾਂਙੁ ਡੋਹਲ ਦੇਹ, ਆਪਣੇ ਹੱਥ ਉਸ ਦੀ ਵੱਲ ਆਪਣੇ ਨਿਆਣਿਆਂ ਦੇ ਕਾਰਨ ਅੱਡ, ਜਿਹੜੇ ਭੁੱਖ ਦੇ ਮਾਰੇ ਸਾਰੀਆਂ ਗਲੀਆਂ ਦੇ ਸਿਰੇ ਉੱਤੇ ਬੇਹੋਸ਼ ਪਏ ਹਨ।
IRVPA ਉੱਠ! ਰਾਤ ਦੇ ਹਰੇਕ ਪਹਿਰ ਦੇ ਅਰੰਭ ਵਿੱਚ ਚਿੱਲਾ!
ਆਪਣਾ ਦਿਲ ਪ੍ਰਭੂ ਦੇ ਸਨਮੁਖ ਪਾਣੀ ਵਾਂਗੂੰ ਡੋਲ੍ਹ ਦੇ,
ਆਪਣੇ ਬੱਚਿਆਂ ਦੀ ਜਾਨ ਦੀ ਖ਼ਾਤਰ ਉਸ ਦੀ ਵੱਲ ਆਪਣੇ ਹੱਥਾਂ ਨੂੰ ਫੈਲਾ,
ਜਿਹੜੇ ਭੁੱਖ ਦੇ ਮਾਰੇ ਸਾਰੀਆਂ ਗਲੀਆਂ ਦੇ ਸਿਰੇ ਉੱਤੇ ਬੇਸੁਰਤ ਪਏ ਹਨ।