Versions
PAV ਯਹੋਵਾਹ ਦੇ ਹੁਕਮ ਨੇ ਓਹਨਾਂ ਨੂੰ ਖਿੰਡਾ ਦਿੱਤਾ, ਉਹ ਓਹਨਾਂ ਉੱਤੇ ਫੇਰ ਦਯਾ ਦ੍ਰਿਸ਼ਟੀ ਨਹੀਂ ਕਰੇਗਾ, ਓਹਨਾਂ ਨੇ ਜਾਜਕਾਂ ਦਾ ਮਾਣ ਨਹੀਂ ਰੱਖਿਆ, ਨਾ ਬਜ਼ੁਰਗਾਂ ਉੱਤੇ ਕਿਰਪਾ ਕੀਤੀ।।
IRVPA ਯਹੋਵਾਹ ਦੇ ਕ੍ਰੋਧ ਨੇ ਉਹਨਾਂ ਨੂੰ ਖਿਲਾਰ ਦਿੱਤਾ,
ਉਹ ਫੇਰ ਉਹਨਾਂ ਉੱਤੇ ਦਯਾ ਦ੍ਰਿਸ਼ਟੀ ਨਹੀਂ ਕਰੇਗਾ,
ਉਹਨਾਂ ਦੇ ਜਾਜਕਾਂ ਦਾ ਮਾਣ ਨਹੀਂ ਰੱਖਿਆ, ਨਾ ਬਜ਼ੁਰਗਾਂ ਉੱਤੇ ਕਿਰਪਾ ਕੀਤੀ।