Versions
PAV ਵੇਖੋ ਉਸ ਦਾ ਲਹੂ ਪਵਿੱਤ੍ਰ ਥਾਂ ਵਿੱਚ ਆਂਦਾ ਨਹੀਂ ਗਿਆ, ਤੁਸਾਂ ਉਸ ਨੂੰ ਪਵਿੱਤ੍ਰ ਥਾਂ ਵਿੱਚ ਜਰੂਰ ਖਾਣਾ ਸੀ, ਜੇਹਾ ਮੈਂ ਆਗਿਆ ਦਿੱਤੀ
IRVPA ਵੇਖੋ, ਉਸ ਦਾ ਲਹੂ ਪਵਿੱਤਰ ਸਥਾਨ ਦੇ ਅੰਦਰ ਲਿਆਂਦਾ ਹੀ ਨਹੀਂ ਗਿਆ, ਇਹ ਜ਼ਰੂਰੀ ਸੀ ਕਿ ਤੁਸੀਂ ਉਸ ਦੇ ਮਾਸ ਨੂੰ ਪਵਿੱਤਰ ਸਥਾਨ ਵਿੱਚ ਖਾਂਦੇ, ਜਿਵੇਂ ਮੈਂ ਹੁਕਮ ਦਿੱਤਾ ਸੀ।”