Versions
PAV ਕੋਈ ਮਧ ਯਾ ਨਸ਼ਾ ਨਾ ਪੀਣਾ, ਨਾ ਤੂੰ, ਨਾ ਤੇਰੇ ਸਣੇ ਤੇਰੇ ਪੁੱਤ੍ਰ ਜਿਸ ਵੇਲੇ ਤੁਸੀਂ ਮੰਡਲੀ ਦੇ ਡੇਰੇ ਵਿੱਚ ਜਾਓ ਜੋ ਤੁਸੀਂ ਮਰੋ ਨਾ । ਇਹ ਤੁਹਾਡੀਆਂ ਪੀੜ੍ਹੀਆਂ ਤੀਕੁਰ ਇੱਕ ਸਦਾ ਦੀ ਬਿਧੀ ਹੋਵੇ
IRVPA “ਜਦ ਤੂੰ ਜਾਂ ਤੇਰੇ ਪੁੱਤਰ ਮੰਡਲੀ ਦੇ ਡੇਰੇ ਵਿੱਚ ਜਾਓ ਤਦ ਤੁਸੀਂ ਕੋਈ ਮਧ ਜਾਂ ਨਸ਼ਾ ਨਾ ਪੀਣਾ, ਤਾਂ ਜੋ ਤੁਸੀਂ ਮਰ ਨਾ ਜਾਓ। ਇਹ ਤੁਹਾਡੀਆਂ ਪੀੜ੍ਹੀਆਂ ਲਈ ਇੱਕ ਸਦਾ ਦੀ ਬਿਧੀ ਹੋਵੇ।