Versions
PAV ਤਾਂ ਵੀ ਸਭਨਾਂ ਉੱਡਣ ਵਾਲਿਆਂ ਵਿੱਚੋਂ ਜਿਹੜੇ ਚਹੁੰਵਾ ਪੈਰਾਂ ਨਾਲ ਚੱਲਦੇ ਹਨ ਅਤੇ ਧਰਤੀ ਉੱਤੇ ਟੱਪਣ ਲਈ ਪੈਰਾਂ ਦੇ ਉਤਾਂਹ ਜਿਨ੍ਹਾਂ ਦੀਆਂ ਲੱਤਾਂ ਹਨ ਤੁਸਾਂ ਇਹ ਖਾਣਾ
IRVPA ਪਰ ਸਾਰੇ ਘਿਸਰਨ ਵਾਲਿਆਂ ਵਿੱਚੋਂ ਜਿਹੜੇ ਉੱਡਦੇ ਹਨ ਅਤੇ ਚਾਰ ਪੈਰਾਂ ਨਾਲ ਚੱਲਦੇ ਹਨ, ਅਤੇ ਜਿਨ੍ਹਾਂ ਦੀਆਂ ਧਰਤੀ ਉੱਤੇ ਟੱਪਣ ਲਈ ਲੱਤਾਂ ਹਨ, ਇਹ ਤੁਸੀਂ ਖਾ ਸਕਦੇ ਹੋ।