Versions
PAV ਅਤੇ ਸਾਰੇ ਪਰਕਾਰ ਦੇ ਪਸੂਆਂ ਵਿੱਚੋਂ ਜਿਹੜੇ ਚਹੁੰਵਾਂ ਪੈਰਾਂ ਨਾਲ ਚੱਲਦੇ ਹਨ ਜਿਹੜੇ ਪੰਜਿਆਂ ਪਰਨੇ ਤੁਰਦੇ ਹਨ ਤੁਹਾਨੂੰ ਅਸ਼ੁੱਧ ਹਨ, ਜਿਹੜਾ ਉਨ੍ਹਾਂ ਦੀ ਲੋਥ ਨੂੰ ਛੋਹੇ ਸੋ ਸੰਧਿਆ ਤੋੜੀ ਅਸ਼ੁੱਧ ਰਹੇ
IRVPA ਅਤੇ ਚਾਰ ਪੈਰਾਂ ਨਾਲ ਚੱਲਣ ਵਾਲੇ ਸਭ ਪ੍ਰਕਾਰ ਦੇ ਪਸ਼ੂਆਂ ਵਿੱਚੋਂ ਜਿਹੜੇ ਪੰਜਿਆਂ ਭਾਰ ਤੁਰਦੇ ਹਨ, ਉਹ ਸਾਰੇ ਤੁਹਾਡੇ ਲਈ ਅਸ਼ੁੱਧ ਹਨ, ਜੋ ਕੋਈ ਉਨ੍ਹਾਂ ਦੀ ਲੋਥ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ।