Bible Versions
Bible Books

Leviticus 14:13 (LXXEN) English version of the Septuagint Bible

Versions

PAV   ਅਤੇ ਜਿੱਥੇ ਉਹ ਪਾਪ ਦੀ ਭੇਟ ਨੂੰ ਅਤੇ ਹੋਮ ਦੀ ਭੇਟ ਨੂੰ ਪਵਿੱਤ੍ਰ ਥਾਂ ਵਿੱਚ ਕੱਟੇ ਉਸ ਥਾਂ ਵਿੱਚ ਉਸ ਲੇਲੇ ਨੂੰ ਕੱਟੇ ਕਿਉਂਕਿ ਜਿੱਕਰ ਪਾਪ ਦੀ ਭੇਟ ਜਾਜਕ ਦੀ ਹੈ ਤਿਹਾ ਹੀ ਦੋਸ਼ ਦੀ ਭੇਟ ਭੀ ਹੈ, ਉਹ ਅੱਤ ਪਵਿੱਤ੍ਰ ਹੈ
IRVPA   ਉਹ ਉਸ ਲੇਲੇ ਨੂੰ ਉਸੇ ਸਥਾਨ ਵਿੱਚ ਵੱਢੇ ਜਿੱਥੇ ਉਹ ਪਾਪ ਬਲੀ ਅਤੇ ਹੋਮ ਬਲੀ ਪਸ਼ੂਆਂ ਨੂੰ ਵੱਢਦੇ ਹਨ ਅਰਥਾਤ ਪਵਿੱਤਰ ਸਥਾਨ ਵਿੱਚ ਕਿਉਂਕਿ ਜਿਵੇਂ ਪਾਪ ਬਲੀ ਦੀ ਭੇਟ ਜਾਜਕ ਦੀ ਹੈ, ਉਸੇ ਤਰ੍ਹਾਂ ਹੀ ਦੋਸ਼ ਬਲੀ ਦੀ ਭੇਟ ਵੀ ਉਸੇ ਦੀ ਹੈ, ਉਹ ਅੱਤ ਪਵਿੱਤਰ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us