Versions
PAV ਹਾਰੂਨ ਦੀ ਸੰਤਾਨ ਵਿੱਚੋਂ ਸੱਭੇ ਪੁਰਸ਼ ਉਸ ਤੋਂ ਖਾਣ, ਇਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਤੁਹਾਡੀਆਂ ਪੀੜ੍ਹੀਆਂ ਤੀਕੁਰ ਇੱਕ ਸਦਾ ਦੀ ਬਿਧੀ ਹੋਵੇ। ਜੋ ਉਨ੍ਹਾਂ ਨੂੰ ਛੋਹੇ ਸੋ ਪਵਿੱਤ੍ਰ ਹੋਵੇ।।
IRVPA ਹਾਰੂਨ ਦੀ ਸੰਤਾਨ ਵਿੱਚੋਂ ਸਾਰੇ ਪੁਰਖ ਉਸ ਵਿੱਚੋਂ ਖਾ ਸਕਦੇ ਹਨ, ਇਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਤੁਹਾਡੀਆਂ ਪੀੜ੍ਹੀਆਂ ਲਈ ਇੱਕ ਸਦਾ ਦੀ ਬਿਧੀ ਹੈ। ਜਿਹੜਾ ਉਨ੍ਹਾਂ ਨੂੰ ਛੂਹੇ ਉਹ ਪਵਿੱਤਰ ਠਹਿਰੇਗਾ। PEPS